Isaiah 45:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਕਾਸ਼, ਉੱਪਰ ਅਕਾਸ਼ਾਂ ਦੇ ਬੱਦਲ ਧਰਤੀ ਉੱਤੇ ਨੇਕੀ, ਵਰੱਖਾ ਵਾਂਗ ਵਰ੍ਹਾਉਣ! ਕਾਸ਼, ਧਰਤੀ ਖੁਲ੍ਹ ਜਾਵੇ ਅਤੇ ਮੁਕਤੀ ਵੱਧੇ ਫ਼ੁੱਲੇ! ਮੈਂ, ਪਰਮੇਸ਼ਰ ਨੇ, ਇਹ ਸਭ ਕੁਝ ਸਾਜਿਆ।”
Punjabi Bible 2016 - ਪਵਿੱਤਰ ਬਾਈਬਲ O.V.
ਹੇ ਅਕਾਸ਼ੋ, ਉੱਤੋਂ ਚੋ ਪਓ! ਅਤੇ ਗਗਨ ਧਰਮ ਨੂੰ ਵਰ੍ਹਾਉਣ, ਧਰਤੀ ਖੁਲ੍ਹ ਜਾਵੇ ਅਤੇ ਮੁਕਤੀ ਦਾ ਫਲ ਲਿਆਵੇ, ਅਤੇ ਧਰਮ ਨੂੰ ਵੀ ਉਗਾਵੇ, ਮੈਂ ਯਹੋਵਾਹ ਨੇ ਉਹ ਨੂੰ ਉਤਪਤ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਅਕਾਸ਼ੋ, ਉੱਪਰੋਂ ਮੇਰੀ ਧਾਰਮਿਕਤਾ ਵਰ੍ਹਾਓ,! ਅਤੇ ਗਗਨ ਤੋਂ ਧਰਮ ਵਰ੍ਹੇ, ਧਰਤੀ ਖੁੱਲ੍ਹ ਜਾਵੇ ਅਤੇ ਮੁਕਤੀ ਦਾ ਫਲ ਲਿਆਵੇ, ਅਤੇ ਧਰਮ ਨੂੰ ਵੀ ਉਗਾਵੇ, ਮੈਂ ਯਹੋਵਾਹ ਨੇ ਉਹ ਨੂੰ ਉਤਪਤ ਕੀਤਾ।