Isaiah 46:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਡੇ ਵਿੱਚੋਂ ਕੁਝ ਇਹ ਸੋਚਦੇ ਹੋ ਕਿ ਤੁਹਾਡੇ ਕੋਲ ਬਹੁਤ ਤਾਕਤ ਹੈ-ਪਰ ਤੁਸੀਂ ਨੇਕ ਕੰਮ ਨਹੀਂ ਕਰਦੇ। ਮੇਰੀ ਗੱਲ ਸੁਣੋ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਹਠੀਲੇ ਦਿਲ ਵਾਲਿਓ, ਮੇਰੀ ਸੁਣੋ! ਤੁਸੀਂ ਜੋ ਧਰਮ ਤੋਂ ਦੂਰ ਹੋ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਹਠੀਲੇ ਦਿਲ ਵਾਲਿਓ, ਮੇਰੀ ਸੁਣੋ! ਤੁਸੀਂ ਜੋ ਧਰਮ ਤੋਂ ਦੂਰ ਹੋ, -