Isaiah 46:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਨੇਕ ਕੰਮ ਕਰਾਂਗਾ। ਛੇਤੀ ਹੀ ਮੈਂ ਆਪਣੇ ਲੋਕਾਂ ਨੂੰ ਬਚਾਵਾਂਗਾ। ਮੈਂ ਸੀਯੋਨ ਨੂੰ ਮੁਕਤੀ ਦਿਵਾਵਾਂਗਾ ਅਤੇ ਆਪਣੇ ਅਦਭੁਤ ਇਸਰਾਏਲ ਨੂੰ ਵੀ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਧਰਮ ਨੂੰ ਨੇੜੇ ਲਿਆਉਂਦਾ ਹਾਂ, ਉਹ ਦੂਰ ਨਹੀਂ ਰਹੇਗਾ, ਮੇਰਾ ਬਚਾਓ ਢਿਲ ਨਹੀਂ ਲਾਵੇਗਾ, ਮੈਂ ਸੀਯੋਨ ਵਿੱਚ ਬਚਾਓ, ਅਤੇ ਇਸਰਾਏਲ ਲਈ ਆਪਣਾ ਤੇਜ ਬਖ਼ਸ਼ਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਧਰਮ ਨੂੰ ਨੇੜੇ ਲਿਆਉਂਦਾ ਹਾਂ, ਉਹ ਦੂਰ ਨਹੀਂ ਰਹੇਗਾ, ਮੇਰਾ ਬਚਾਓ ਢਿੱਲ ਨਹੀਂ ਲਾਵੇਗਾ, ਮੈਂ ਸੀਯੋਨ ਵਿੱਚ ਬਚਾਓ, ਅਤੇ ਇਸਰਾਏਲ ਲਈ ਆਪਣਾ ਤੇਜ ਬਖ਼ਸ਼ਾਂਗਾ।