Isaiah 46:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਸਾਰੇ ਝੂਠੇ ਦੇਵਤੇ ਝੁਕ ਜਾਣਗੇ-ਉਹ ਸਾਰੇ ਹੀ ਡਿੱਗ ਪੈਣਗੇ। ਉਹ ਝੂਠੇ ਦੇਵਤੇ ਬਚ ਕੇ ਨਹੀਂ ਜਾ ਸੱਕਦੇ-ਉਨ੍ਹਾਂ ਸਾਰਿਆਂ ਨੂੰ ਕੈਦੀਆਂ ਵਾਂਗ ਲਿਜਾਇਆ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਇਕੱਠੇ ਝੁਕ ਜਾਂਦੇ, ਓਹ ਕੁੱਬੇ ਹੋ ਜਾਂਦੇ, ਓਹ ਬੋਝ ਨੂੰ ਛੁਡਾ ਨਾ ਸੱਕੇ, ਸਗੋਂ ਆਪ ਹੀ ਅਸੀਰੀ ਵਿੱਚ ਚੱਲੇ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਇਕੱਠੇ ਝੁੱਕ ਜਾਂਦੇ, ਉਹ ਕੁੱਬੇ ਹੋ ਜਾਂਦੇ, ਉਹ ਬੋਝ ਨੂੰ ਛੁਡਾ ਨਾ ਸਕੇ, ਸਗੋਂ ਆਪ ਹੀ ਗੁਲਾਮੀ ਵਿੱਚ ਚਲੇ ਗਏ।