Isaiah 46:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕ ਸੋਨੇ ਚਾਂਦੀ ਨਾਲ ਅਮੀਰ ਹੁੰਦੇ ਹਨ। ਸੋਨਾ ਉਨ੍ਹਾਂ ਦੀਆਂ ਬੈਲੀਆਂ ਵਿੱਚੋਂ ਡਿਗਦਾ ਹੈ ਅਤੇ ਉਹ ਆਪਣੀ ਚਾਂਦੀ ਨੂੰ ਤਕੜੀ ਵਿੱਚ ਤੋਂਲਦੇ ਹਨ। ਉਹ ਬੰਦੇ ਕਿਸੇ ਕਲਾਕਾਰ ਨੂੰ ਮੁੱਲ ਤਾਰ ਕੇ ਲਕੜੀ ਦਾ ਝੂਠਾ ਦੇਵਤਾ ਬਣਵਾਉਂਦੇ ਹਨ। ਫ਼ੇਰ ਉਹ ਲੋਕ ਸਿਜਦਾ ਕਰਦੇ ਹਨ ਅਤੇ ਉਸ ਝੂਠੇ ਦੇਵਤੇ ਦੀ ਉਪਾਸਨਾ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਥੈਲੀ ਵਿੱਚੋਂ ਸੋਨਾ ਉਲੱਦਦੇ ਹਨ, ਅਤੇ ਚਾਂਦੀ ਤੱਕੜੀ ਵਿੱਚ ਤੋਂਲਦੇ ਹਨ, ਓਹ ਸੁਨਿਆਰ ਨੂੰ ਭਾੜੇ ਉੱਤੇ ਲਾਉਂਦੇ, ਅਤੇ ਉਹ ਉਸ ਤੋਂ ਠਾਕਰ ਬਣਾਉਂਦਾ, ਤਾਂ ਓਹ ਮੱਥਾ ਟੇਕੇ ਸਗੋਂ ਮੱਥਾ ਰਗੜਦੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਥੈਲੀ ਵਿੱਚੋਂ ਸੋਨਾ ਉਲੱਦਦੇ ਹਨ, ਅਤੇ ਚਾਂਦੀ ਤੱਕੜੀ ਵਿੱਚ ਤੋਲਦੇ ਹਨ, ਉਹ ਸੁਨਿਆਰ ਨੂੰ ਭਾੜੇ ਉੱਤੇ ਲਾਉਂਦੇ, ਅਤੇ ਉਹ ਉਸ ਤੋਂ ਦੇਵਤਾ ਬਣਾਉਂਦਾ ਹੈ, ਫੇਰ ਉਹ ਉਸ ਅੱਗੇ ਮੱਥਾ ਟੇਕਦੇ ਸਗੋਂ ਮੱਥਾ ਰਗੜਦੇ ਹਨ!