Isaiah 47:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਜਾਦੂ-ਟੂਣਿਆਂ ਨੂੰ ਸਿੱਖਣ ਲਈ ਸਾਰੀ ਜ਼ਿੰਦਗੀ ਸਖਤ ਮਿਹਨਤ ਕੀਤੀ ਸੀ। ਇਸ ਲਈ, ਹੁਣ ਆਪਣੇ ਜਾਦੂ-ਟੂਣਿਆਂ ਦੀ ਵਰਤੋਂ ਕਰ। ਸ਼ਇਦ ਉਹ ਤੇਰੀ ਸਹਾਇਤਾ ਕਰ ਸੱਕਣ, ਸ਼ਾਇਦ ਤੂੰ ਕਿਸੇ ਨੂੰ ਭੈਭੀਤ ਕਰ ਸੱਕੇਁ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੀਆਂ ਝਾੜਾ ਫੂੰਕੀਆਂ ਵਿੱਚ, ਅਤੇ ਆਪਣੀਆਂ ਜਾਦੂਗਰੀਆਂ ਦੇ ਵਾਧੇ ਵਿੱਚ ਕਾਇਮ ਰਹੁ, ਜਿਨ੍ਹਾਂ ਵਿੱਚ ਤੈਂ ਆਪਣੀ ਜੁਆਨੀ ਤੋਂ ਮਿਹਨਤ ਕੀਤੀ, ਸ਼ਾਇਤ ਤੈਨੂੰ ਲਾਭ ਹੋ ਸੱਕੇ, ਸ਼ਾਇਤ ਤੂੰ ਭਿਆਣਕ ਹੋ ਜਾਵੇਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੀਆਂ ਝਾੜਾ-ਫੂਕੀਆਂ ਵਿੱਚ, ਅਤੇ ਆਪਣੀਆਂ ਜਾਦੂਗਰੀਆਂ ਦੇ ਵਾਧੇ ਵਿੱਚ ਕਾਇਮ ਰਹਿ, ਜਿਨ੍ਹਾਂ ਵਿੱਚ ਤੂੰ ਆਪਣੀ ਜੁਆਨੀ ਤੋਂ ਮਿਹਨਤ ਕੀਤੀ, ਸ਼ਾਇਦ ਤੈਨੂੰ ਲਾਭ ਹੋ ਸਕੇ, ਸ਼ਾਇਦ ਤੂੰ ਉਹਨਾਂ ਨੂੰ ਡਰਾ ਸਕੇਂ!