Isaiah 47:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਬੰਦੇ ਆਪਣੇ-ਆਪ ਨੂੰ ਵੀ ਬਚਾਉਣ ਦੇ ਯੋਗ ਨਹੀਂ ਹੋਣਗੇ। ਉਹ ਤੂੜੀ ਵਾਂਗ ਹੋਣਗੇ। ਉਹ ਇੰਨੀ ਤੇਜ਼ੀ ਨਾਲ ਬਲਣਗੇ ਕਿ ਓੱਥੇ ਕੋਲੇ ਵੀ ਨਹੀਂ ਬਚਣਗੇ। ਓੱਥੇ ਸੇਕਣ ਲਈ ਅੱਗ ਵੀ ਨਹੀਂ ਬਚੀ ਰਹੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਓਹ ਭੋਹ ਵਾਂਙੁ ਹੋਣਗੇ, ਅੱਗ ਓਹਨਾਂ ਨੂੰ ਸਾੜੇਗੀ, ਓਹ ਆਪਣੇ ਆਪ ਨੂੰ ਲੰਬ ਦੇ ਜ਼ੋਰ ਤੋਂ ਨਹੀਂ ਛੁਡਾ ਸੱਕਣਗੇ, ਏਹ ਸੇਕਣ ਲਈ ਕੋਲੇ ਨਹੀਂ ਹੋਣਗੇ, ਨਾ ਨੇੜੇ ਬੈਠਣ ਲਈ ਅੱਗ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਉਹ ਕੱਖ ਵਾਂਗੂੰ ਹੋਣਗੇ, ਅੱਗ ਉਹਨਾਂ ਨੂੰ ਸਾੜੇਗੀ, ਉਹ ਆਪਣੇ ਆਪ ਨੂੰ ਲੰਬ ਦੇ ਜ਼ੋਰ ਤੋਂ ਨਹੀਂ ਛੁਡਾ ਸਕਣਗੇ, ਇਹ ਕੋਲੇ ਸੇਕਣ ਲਈ ਨਹੀਂ ਹੋਣਗੇ, ਨਾ ਅਜਿਹੀ ਅੱਗ ਜਿਸ ਦੇ ਨੇੜੇ ਕੋਈ ਬੈਠ ਸਕੇ!