Isaiah 47:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਉਸ ਚੀਜ਼ ਨਾਲ ਇਹੀ ਕੁਝ ਵਾਪਰੇਗਾ ਜਿਸ ਲਈ ਤੂੰ ਇੰਨੀ ਸਖਤ ਮਿਹਨਤ ਕੀਤੀ ਸੀ। ਉਹ ਲੋਕ ਜਿਨ੍ਹਾਂ ਨਾਲ ਤੂੰ ਵਪਾਰ ਕੀਤਾ ਸੀ ਸਾਰੀ ਉਮਰ ਤੈਨੂੰ ਛੱਡ ਜਾਣਗੇ। ਹਰ ਬੰਦਾ ਆਪਣੇ ਰਾਹ ਚੱਲਾ ਜਾਵੇਗਾ। ਤੇ ਤੈਨੂੰ ਬਚਾਉਣ ਲਈ ਕੋਈ ਵੀ ਬਾਕੀ ਨਹੀਂ ਰਹੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਓਹ ਤੇਰੇ ਲਈ ਐਉਂ ਹੋਣਗੇ, ਜਿਨ੍ਹਾਂ ਨਾਲ ਤੈਂ ਮਿਹਨਤ ਕੀਤੀ, ਜਿਹੜੇ ਤੇਰੇ ਨਾਲ ਤੇਰੀ ਜੁਆਨੀ ਤੋਂ ਬੁਪਾਰ ਕਰਦੇ ਸਨ, ਓਹ ਸਭ ਆਪਣੇ ਆਪਣੇ ਥਾਵਾਂ ਨੂੰ ਖਿਸਕ ਜਾਣਗੇ, ਤੈਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਨ੍ਹਾਂ ਲਈ ਤੂੰ ਮਿਹਨਤ ਕੀਤੀ, ਉਹ ਤੇਰੇ ਲਈ ਅਜਿਹੇ ਹੋਣਗੇ, ਜਿਹੜੇ ਤੇਰੇ ਨਾਲ ਤੇਰੀ ਜੁਆਨੀ ਤੋਂ ਵਪਾਰ ਕਰਦੇ ਸਨ, ਉਹ ਸਾਰੇ ਆਪਣੇ-ਆਪਣੇ ਥਾਵਾਂ ਨੂੰ ਖਿਸਕ ਜਾਣਗੇ, ਤੈਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ।