Isaiah 47:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਤੇਰੇ ਗੁਪਤ ਅੰਗਾਂ ਨੂੰ ਦੇਖਣਗੇ ਅਤੇ ਤੈਨੂੰ ਸ਼ਅਸਾਰ ਕੀਤਾ ਜਾਵੇਗਾ। ਮੈਂ ਤੇਰੇ ਕੋਲੋਂ ਮੁੱਲ ਅਦਾ ਕਰਾਵਾਂਗਾ, ਜੋ ਵੀ ਮਾੜੇ ਅਮਲ ਤੂੰ ਕੀਤੇ ਨੇ। ਤੇ ਤੇਰੀ ਸਹਾਇਤਾ ਲਈ ਕੋਈ ਵੀ ਨਹੀਂ ਆਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੇਰਾ ਨੰਗੇਜ ਉਘਾੜਿਆ ਜਾਵੇਗਾ, ਸਗੋਂ ਤੇਰੀ ਲਾਜ ਦਿੱਸੇਗੀ, ਮੈਂ ਬਦਲਾ ਲਵਾਂਗਾ, ਮੈਂ ਕਿਸੇ ਆਦਮੀ ਦਾ ਪੱਖ ਨਹੀਂ ਕਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰਾ ਨੰਗੇਜ਼ ਉਘਾੜਿਆ ਜਾਵੇਗਾ, ਸਗੋਂ ਤੇਰੀ ਲਾਜ ਦਿੱਸੇਗੀ, ਮੈਂ ਬਦਲਾ ਲਵਾਂਗਾ, ਮੈਂ ਕਿਸੇ ਮਨੁੱਖ ਦਾ ਪੱਖ ਨਹੀਂ ਕਰਾਂਗਾ।