Isaiah 47:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਹੇ ਬਾਬਲ, ਇੱਥੇ ਬੈਠ ਅਤੇ ਸ਼ਾਂਤ ਰਹਿ। ਹੇ ਕਸਦੀਆਂ ਦੀਏ ਧੀਏ, ਅੰਧਕਾਰ ਅੰਦਰ ਚਲੀ ਜਾ। ਕਿਉਂਕਿ ਹੁਣ ਤੂੰ ‘ਰਾਜਧਾਨੀਆਂ ਦੀ ਰਾਣੀ ਨਹੀਂ ਰਹੇਂਗੀ।’
Punjabi Bible 2016 - ਪਵਿੱਤਰ ਬਾਈਬਲ O.V.
ਹੇ ਕਸਦੀਆਂ ਦੀਏ ਧੀਏ, ਚੁੱਪ ਕਰ ਕੇ ਬੈਠ! ਅਤੇ ਅਨ੍ਹੇਰੇ ਵਿੱਚ ਜਾ ਪਓ, ਕਿਉਂ ਜੋ ਤੂੰ ਅੱਗੇ ਨੂੰ ਪਾਤਸ਼ਾਹੀਆਂ ਦੀ ਮਲਕਾ ਨਾ ਸਦਾਵੇਂਗੀ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਕਸਦੀਆਂ ਦੀਏ ਧੀਏ, ਚੁੱਪ ਕਰ ਕੇ ਬੈਠ! ਅਤੇ ਹਨੇਰੇ ਵਿੱਚ ਜਾ ਪੈ, ਕਿਉਂ ਜੋ ਤੂੰ ਅੱਗੇ ਨੂੰ ਰਾਜਾਂ ਦੀ ਮਲਕਾ ਨਾ ਸਦਾਵੇਂਗੀ!