Isaiah 47:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਦੋ ਗੱਲਾਂ ਤੇਰੇ ਨਾਲ ਅਚਾਨਕ ਵਾਪਰਨਗੀਆਂ: ਪਹਿਲਾਂ, ਤੂੰ ਆਪਣੇ ਬੱਚੇ ਗੁਆ ਲਵੇਂਗੀ। ਤੇ ਫ਼ੇਰ ਤੂੰ ਆਪਣਾ ਪਤੀ ਗੁਆ ਲਵੇਂਗੀ। ਹਾਂ, ਇਹ ਗੱਲਾਂ ਸੱਚਮੁੱਚ ਤੇਰੇ ਨਾਲ ਵਾਪਰਨਗੀਆਂ। ਅਤੇ ਤੇਰਾ ਸਾਰਾ ਹੀ ਜਾਦੂ ਅਤੇ ਤੇਰੇ ਸਾਰੇ ਹੀ ਸ਼ਕਤੀਸ਼ਾਲੀ ਕਰਤੱਬ ਤੈਨੂੰ ਨਹੀਂ ਬਚਾਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਏਹ ਦੋਵੇਂ ਗੱਲਾਂ ਤੇਰੇ ਉੱਤੇ ਆ ਪੈਣਗੀਆਂ, ਇੱਕੇ ਦਿਨ ਇੱਕ ਪਲ ਵਿੱਚ ਬੱਚਿਆਂ ਦਾ ਸੱਲ ਤੇ ਰੰਡੇਪਾ! ਓਹ ਪੂਰੇ ਮਾਪ ਦੇ ਅਨੁਸਾਰ ਤੇਰੇ ਉੱਤੇ ਆ ਪੈਣਗੇ, ਭਾਵੇਂ ਤੇਰੀ ਜਾਦੂਗਰੀ ਵੱਧ ਅਤੇ ਤੇਰੀ ਝਾੜਾ ਫੂੰਕੀ ਬਹੁਤ ਵਾਫਰ ਹੋਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਹ ਦੋਵੇਂ ਗੱਲਾਂ ਤੇਰੇ ਉੱਤੇ ਆ ਪੈਣਗੀਆਂ, ਇੱਕੇ ਦਿਨ ਇੱਕ ਪਲ ਵਿੱਚ ਬੱਚਿਆਂ ਨੂੰ ਖੋਹਣਾ ਅਤੇ ਰੰਡੇਪਾ! ਉਹ ਪੂਰੇ ਮਾਪ ਦੇ ਅਨੁਸਾਰ ਤੇਰੇ ਉੱਤੇ ਆ ਪੈਣਗੇ, ਭਾਵੇਂ ਤੇਰੀ ਜਾਦੂਗਰੀ ਵੱਧ ਅਤੇ ਤੇਰੀ ਝਾੜਾ-ਫੂਕੀ ਬਹੁਤ ਵਾਫ਼ਰ ਹੋਵੇ।