Isaiah 48:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਜਿਹਾ ਮੈਂ ਆਪਣੇ ਵਾਸਤੇ ਕਰਾਂਗਾ-ਆਪਣੇ ਲਈ! ਤੁਸੀਂ ਮੇਰੇ ਨਾਲ ਇੰਝ ਸਲੂਕ ਨਹੀਂ ਕਰੋਂਗੇ ਜਿਵੇਂ ਮੈਂ ਮਹੱਤਵਪੂਰਣ ਨਹੀਂ ਹਾਂ! ਮੈਂ ਆਪਣਾ ਪਰਤਾਪ ਅਤੇ ਉਸਤਤ ਕਿਸੇ ਝੂਠੇ ਦੇਵਤੇ ਨੂੰ ਨਹੀਂ ਲੈਣ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੀ ਖਾਤਰ, ਹਾਂ, ਆਪਣੀ ਹੀ ਖਾਤਰ ਏਹ ਕਰਦਾ ਹਾਂ, ਮੇਰਾ ਨਾਮ ਤਾਂ ਕਿਉਂ ਭਰਿਸ਼ਟ ਕੀਤਾ ਜਾਵੇ? ਮੈਂ ਆਪਣਾ ਪਰਤਾਪ ਦੂਜੇ ਨੂੰ ਨਹੀਂ ਦਿਆਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੀ ਖਾਤਰ, ਹਾਂ, ਆਪਣੀ ਹੀ ਖਾਤਰ ਇਹ ਕਰਦਾ ਹਾਂ, ਮੇਰਾ ਨਾਮ ਤਾਂ ਕਿਉਂ ਭਰਿਸ਼ਟ ਕੀਤਾ ਜਾਵੇ? ਮੈਂ ਆਪਣਾ ਪਰਤਾਪ ਦੂਜੇ ਨੂੰ ਨਹੀਂ ਦਿਆਂਗਾ।