Isaiah 48:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ ਹੱਥੀਂ ਧਰਤੀ ਸਾਜੀ ਸੀ। ਮੇਰੇ ਸੱਜੇ ਹੱਥ ਨੇ ਅਕਾਸ਼ ਨੂੰ ਸਾਜਿਆ ਸੀ। ਤੇ ਜੇ ਮੈਂ ਉਨ੍ਹਾਂ ਨੂੰ ਬੁਲਾਵਾਂਗਾ, ਉਹ ਇਕੱਠੇ ਹੋਕੇ ਮੇਰੇ ਸਾਹਮਣੇ ਆ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਹਾਂ, ਮੇਰੇ ਹੱਥ ਨੇ ਧਰਤੀ ਦੀ ਨੀਉਂ ਰੱਖੀ, ਮੇਰੇ ਸੱਜੇ ਹੱਥ ਨੇ ਅਕਾਸ਼ ਨੂੰ ਫੈਲਾਇਆ। ਮੈਂ ਓਹਨਾਂ ਨੂੰ ਸੱਦਦਾ ਹਾਂ, ਓਹ ਇਕੱਠੇ ਖਲੋ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਂ, ਮੇਰੇ ਹੱਥ ਨੇ ਧਰਤੀ ਦੀ ਨੀਂਹ ਰੱਖੀ, ਮੇਰੇ ਸੱਜੇ ਹੱਥ ਨੇ ਅਕਾਸ਼ ਨੂੰ ਫੈਲਾਇਆ, ਮੈਂ ਉਹਨਾਂ ਨੂੰ ਸੱਦਦਾ ਹਾਂ, ਉਹ ਇਕੱਠੇ ਖਲੋ ਜਾਂਦੇ ਹਨ।