Isaiah 48:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਸਾਰੇ ਹੀ, ਇੱਥੇ ਆਵੋ ਤੇ ਮੇਰੀ ਗੱਲ ਨੂੰ ਸੁਣੋ! ਕੀ ਕਿਸੇ ਇੱਕ ਵੀ ਝੂਠੇ ਦੇਵਤੇ ਨੇ ਆਖਿਆ ਸੀ ਕਿ ਇਹ ਗੱਲਾਂ ਵਾਪਰਨਗੀਆਂ? ਨਹੀਂ!” ਉਹ ਬੰਦਾ ਜਿਸ ਨੂੰ ਯਹੋਵਾਹ ਨੇ ਚੁਣਿਆ ਹੈ ਉਹੀ ਕੁਝ ਕਰੇਗਾ, ਜੋ ਉਹ ਬਾਬਲ ਅਤੇ ਕਸਦੀਆਂ ਨਾਲ ਕਰਨਾ ਚਾਹੁੰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਸਭ ਇਕੱਠੇ ਹੋ ਜਾਓ ਅਤੇ ਸੁਣੋ, - ਏਹਨਾਂ ਵਿੱਚੋਂ ਕਿਹ ਨੇ ਇਨ੍ਹਾਂ ਗੱਲਾਂ ਨੂੰ ਦੱਸਿਆ? ਯਹੋਵਾਹ ਉਹ ਨੂੰ ਪਿਆਰ ਕਰਦਾ ਹੈ, ਉਹ ਬਾਬਲ ਉੱਤੇ ਉਸ ਦੀ ਭਾਉਣੀ ਪੂਰੀ ਕਰੇਗਾ, ਅਤੇ ਉਹ ਦੀ ਭੁਜਾ ਕਸਦੀਆਂ ਉੱਤੇ ਹੋਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਸਭ ਇਕੱਠੇ ਹੋ ਜਾਓ ਅਤੇ ਸੁਣੋ, - ਇਹਨਾਂ ਬੁੱਤਾਂ ਵਿੱਚੋਂ ਕਿਸ ਨੇ ਇਨ੍ਹਾਂ ਗੱਲਾਂ ਨੂੰ ਦੱਸਿਆ? ਯਹੋਵਾਹ ਆਪਣੇ ਚੁਣੇ ਹੋਏ ਨੂੰ ਪਿਆਰ ਕਰਦਾ ਹੈ, ਉਹ ਬਾਬਲ ਉੱਤੇ ਉਸ ਦੀ ਇੱਛਾ ਪੂਰੀ ਕਰੇਗਾ, ਅਤੇ ਉਹ ਦੀ ਭੁਜਾ ਕਸਦੀਆਂ ਉੱਤੇ ਹੋਵੇਗੀ।