Isaiah 48:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੁਕਤੀਦਾਤਾ, ਇਸਰਾਏਲ ਦਾ ਪਵਿੱਤਰ ਪੁਰੱਖ, ਆਖਦਾ ਹੈ, “ਮੈਂ ਤੁਹਾਡਾ ਯਹੋਵਾਹ ਪਰਮੇਸ਼ੁਰ ਹਾਂ। ਮੈਂ ਤੁਹਾਨੂੰ ਉਹ ਗੱਲਾਂ ਸਿੱਖਾਉਂਦਾ ਹਾਂ, ਜਿਹੜੀਆਂ ਸਹਾਇਕ ਹਨ। ਮੈਂ ਓਸ ਰਾਹ ਉੱਤੇ ਤੁਹਾਡੀ ਅਗਵਾਈ ਕਰਦਾ ਹਾਂ ਜਿੱਥੇ ਤੁਹਾਨੂੰ ਜਾਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੇਰਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਉਂ ਆਖਦਾ ਹੈ, ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੈਨੂੰ ਲਾਭ ਉਠਾਉਣ ਦੀ ਸਿੱਖਿਆ ਦਿੰਦਾ ਹਾਂ, ਜੋ ਤੈਨੂੰ ਉਸ ਰਾਹ ਪਾਉਂਦਾ ਜਿਸ ਰਾਹ ਤੈਂ ਜਾਣਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤੇਰਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੈਨੂੰ ਲਾਭ ਉਠਾਉਣ ਦੀ ਸਿੱਖਿਆ ਦਿੰਦਾ ਹਾਂ, ਜੋ ਤੈਨੂੰ ਉਸ ਰਾਹ ਪਾਉਂਦਾ ਹਾਂ, ਜਿਸ ਰਾਹ ਤੂੰ ਜਾਣਾ ਹੈ।