Isaiah 48:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਮੇਰੀ ਗੱਲ ਮੰਨੀ ਹੁੰਦੀ, ਤਾਂ ਅਮਨ ਤੁਹਾਡੇ ਵੱਲ ਆ ਜਾਂਦਾ ਜਿਵੇਂ ਭਰੀ ਹੋਈ ਨਦੀ ਵਗਦੀ ਹੈ। ਸ਼ੁਭ ਗੱਲਾਂ ਤੁਹਾਡੇ ਵੱਲ ਬਾਰ-ਬਾਰ ਆਉਂਦੀਆਂ ਜਿਵੇਂ ਸਮੁੰਦਰ ਦੀਆਂ ਲਹਿਰਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਾਸ਼ ਕਿ ਤੂੰ ਮੇਰੇ ਹੁਕਮਾਂ ਨੂੰ ਮੰਨਦਾ! ਤਾਂ ਤੇਰੀ ਸ਼ਾਂਤੀ ਨਦੀ ਵਾਂਙੁ, ਤਾਂ ਤੇਰਾ ਧਰਮ ਸਮੁੰਦਰ ਦੀਆਂ ਲਹਿਰਾਂ ਵਾਂਙੁ ਹੁੰਦਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਾਸ਼ ਕਿ ਤੂੰ ਮੇਰੇ ਹੁਕਮਾਂ ਨੂੰ ਮੰਨਦਾ! ਤਾਂ ਤੇਰੀ ਸ਼ਾਂਤੀ ਨਦੀ ਵਾਂਗੂੰ, ਅਤੇ ਤੇਰਾ ਧਰਮ ਸਮੁੰਦਰ ਦੀਆਂ ਲਹਿਰਾਂ ਵਾਂਗੂੰ ਹੁੰਦਾ,