Isaiah 48:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਬੰਦਿਓ, ਬਾਬਲ ਨੂੰ ਛੱਡ ਦਿਓ! ਮੇਰੇ ਲੋਕੋ, ਕਸਦ ਤੋਂ ਨੱਸ ਜਾਵੋ! ਇਹ ਖਬਰ ਦੂਰ-ਦੂਰ ਤਾਈਂ ਧਰਤੀ ਉੱਤੇ ਫ਼ੈਲਾ ਦੇਵੋ। ਲੋਕਾਂ ਨੂੰ ਦੱਸ ਦਿਓ, “ਯਹੋਵਾਹ ਨੇ ਆਪਣੇ ਸੇਵਕ, ਯਾਕੁੂਬ ਨੂੰ ਬਚਾ ਲਿਆ!
Punjabi Bible 2016 - ਪਵਿੱਤਰ ਬਾਈਬਲ O.V.
ਬਾਬਲ ਤੋਂ ਨਿੱਕਲੋ, ਕਸਦੀਆਂ ਵਿੱਚੋਂ ਨੱਠੋ! ਜੈਕਾਰਿਆਂ ਦੀ ਅਵਾਜ਼ ਨਾਲ ਦੱਸੋ, ਏਹ ਨੂੰ ਸੁਣਾਓ, ਧਰਤੀ ਦੀਆਂ ਹੱਦਾਂ ਤੀਕ ਏਹ ਨੂੰ ਘੱਲੋ, ਆਖੋ, ਯਹੋਵਾਹ ਨੇ ਆਪਣੇ ਦਾਸ ਯਾਕੂਬ ਨੂੰ ਛੁਟਕਾਰਾ ਦਿੱਤਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਬਲ ਤੋਂ ਨਿੱਕਲੋ, ਕਸਦੀਆਂ ਵਿੱਚੋਂ ਨੱਠੋ! ਜੈਕਾਰਿਆਂ ਦੀ ਅਵਾਜ਼ ਨਾਲ ਦੱਸੋ, ਇਹ ਨੂੰ ਸੁਣਾਓ, ਧਰਤੀ ਦੀਆਂ ਹੱਦਾਂ ਤੱਕ ਇਸ ਦੀ ਚਰਚਾ ਕਰੋ, ਆਖੋ, ਯਹੋਵਾਹ ਨੇ ਆਪਣੇ ਦਾਸ ਯਾਕੂਬ ਨੂੰ ਛੁਟਕਾਰਾ ਦਿੱਤਾ ਹੈ!