Isaiah 48:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਉਨ੍ਹਾਂ ਗੱਲਾਂ ਬਾਰੇ ਤੁਹਾਨੂੰ ਬਹੁਤ ਪਹਿਲਾਂ ਦੱਸਿਆ ਸੀ ਜਿਹੜੀਆਂ ਵਾਪਰਨਗੀਆਂ। ਮੈਂ ਤੁਹਾਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਸੀ। ਤੇ ਫ਼ੇਰ ਅਚਾਨਕ, ਮੈਂ ਉਨ੍ਹਾਂ ਨੂੰ ਵਾਪਰਨ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਪਹਿਲੀਆਂ ਗੱਲਾਂ ਪੁਰਾਣੇ ਸਮੇਂ ਤੋਂ ਦੱਸੀਆਂ, ਓਹ ਮੇਰੇ ਮੂੰਹੋਂ ਨਿੱਕਲੀਆਂ ਅਤੇ ਮੈਂ ਓਹਨਾਂ ਨੂੰ ਸੁਣਾਇਆ, ਤੁਰਤ ਫੁਰਤ ਮੈਂ ਓਹਨਾਂ ਨੂੰ ਕਰ ਦਿੱਤਾ ਅਤੇ ਓਹ ਹੋ ਗਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਪਹਿਲੀਆਂ ਗੱਲਾਂ ਪੁਰਾਣੇ ਸਮੇਂ ਤੋਂ ਦੱਸੀਆਂ, ਉਹ ਮੇਰੇ ਮੂੰਹੋਂ ਨਿੱਕਲੀਆਂ ਅਤੇ ਮੈਂ ਉਹਨਾਂ ਨੂੰ ਅਚਾਨਕ ਪਰਗਟ ਕੀਤਾ, ਤੁਰੰਤ ਹੀ ਮੈਂ ਉਹਨਾਂ ਨੂੰ ਕਰ ਦਿੱਤਾ ਅਤੇ ਉਹ ਹੋ ਗਈਆਂ।