Isaiah 48:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਦੇਖਿਆ ਤੇ ਸੁਣਿਆ ਜੋ ਵੀ ਵਾਪਰਿਆ। ਇਸ ਲਈ ਤੁਹਾਨੂੰ ਇਹ ਖਬਰ ਹੋਰਨਾਂ ਨੂੰ ਦੱਸਣੀ ਚਾਹੀਦੀ ਹੈ। ਹੁਣ ਮੈਂ ਤੁਹਾਨੂੰ ਨਵੀਆਂ ਗੱਲਾਂ ਬਾਰੇ ਦੱਸਾਂਗਾ ਉਹ ਗੱਲਾਂ, ਜਿਹੜੀਆਂ ਤੁਸੀਂ ਹਾਲੇ ਤੱਕ ਨਹੀਂ ਜਾਣਦੇ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਸੁਣਿਆ, ਏਹ ਸਭ ਕੁਝ ਵੇਖ, ਅਤੇ ਤੁਸੀਂ, - ਭਲਾ, ਤੁਸੀਂ ਨਾ ਦੱਸੋਗੇ? ਹੁਣ ਤੋਂ ਮੈਂ ਤੈਨੂੰ ਨਵੀਂਆਂ ਗੱਲਾਂ ਸੁਣਾਉਂਦਾ ਹਾਂ, ਅਤੇ ਗੁਪਤ ਗੱਲਾਂ ਜਿਨ੍ਹਾਂ ਨੂੰ ਤੈਂ ਨਹੀਂ ਜਾਣਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਇਨ੍ਹਾਂ ਗੱਲਾਂ ਬਾਰੇ ਸੁਣਿਆ ਹੈ ਅਤੇ ਇਨ੍ਹਾਂ ਗੱਲਾਂ ਉੱਤੇ ਧਿਆਨ ਕਰ - ਭਲਾ, ਤੁਸੀਂ ਇਨ੍ਹਾਂ ਨੂੰ ਨਾ ਦੱਸੋਗੇ? ਹੁਣ ਤੋਂ ਮੈਂ ਤੈਨੂੰ ਨਵੀਆਂ ਗੱਲਾਂ ਸੁਣਾਉਂਦਾ ਹਾਂ, ਅਤੇ ਗੁਪਤ ਗੱਲਾਂ ਜਿਨ੍ਹਾਂ ਨੂੰ ਤੂੰ ਨਹੀਂ ਜਾਣਦਾ।