Isaiah 48:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਉਹ ਗੱਲਾਂ ਨਹੀਂ ਹਨ ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ। ਇਹ ਉਹ ਗੱਲਾਂ ਹਨ ਜਿਹੜੀਆਂ ਹੁਣ ਵਾਪਰ ਰਹੀਆਂ ਹਨ। ਅੱਜ ਤੋਂ ਪਹਿਲਾਂ ਤੁਸੀਂ ਇਨ੍ਹਾਂ ਗੱਲਾਂ ਬਾਰੇ ਨਹੀਂ ਸੁਣਿਆ। ਇਸ ਲਈ ਤੁਸੀਂ ਨਹੀਂ ਆਖ ਸੱਕਦੇ, ‘ਅਸੀਂ ਪਹਿਲਾਂ ਹੀ ਜਾਣਦੇ ਸਾਂ।’
Punjabi Bible 2016 - ਪਵਿੱਤਰ ਬਾਈਬਲ O.V.
ਓਹ ਹੁਣੇ ਉਤਪੰਨ ਹੋਈਆਂ, ਨਾ ਪੁਰਾਣੇ ਸਮੇਂ ਵਿੱਚ, ਅੱਜ ਤੋਂ ਪਹਿਲਾਂ ਤੈਂ ਓਹਨਾਂ ਨੂੰ ਸੁਣਿਆ ਵੀ ਨਹੀਂ, ਮਤੇ ਤੂੰ ਆਖ ਬੈਠੇਂ, ਮੈਂ ਏਹਨਾਂ ਨੂੰ ਜਾਣਦਾ ਸਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਹੁਣੇ ਉਤਪੰਨ ਹੋਈਆਂ, ਨਾ ਕਿ ਪੁਰਾਣੇ ਸਮੇਂ ਵਿੱਚ, ਅੱਜ ਤੋਂ ਪਹਿਲਾਂ ਤੂੰ ਉਹਨਾਂ ਨੂੰ ਸੁਣਿਆ ਵੀ ਨਹੀਂ, ਕਿਤੇ ਅਜਿਹਾ ਨਾ ਹੋਵੇ ਕਿ ਤੂੰ ਆਖੇਂ, ਮੈਂ ਤਾਂ ਇਹਨਾਂ ਨੂੰ ਜਾਣਦਾ ਸੀ।