Isaiah 48:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਫ਼ੇਰ ਵੀ ਤੁਸੀਂ ਮੇਰੀ ਗੱਲ ਧਿਆਨ ਨਾਲ ਨਹੀਂ ਸੁਣੀ! ਤੁਸੀਂ ਕੋਈ ਵੀ ਗੱਲ ਨਹੀਂ ਸਿੱਖੀ! ਤੁਸੀਂ ਉਸ ਨੂੰ ਸੁਣਨ ਤੋਂ ਇਨਕਾਰ ਕੀਤਾ ਜੋ ਵੀ ਮੈਂ ਆਖਿਆ। ਮੈਂ ਆਦਿ ਤੋਂ ਹੀ ਜਾਣਦਾ ਹਾਂ ਕਿ ਤੁਸੀਂ ਮੇਰੇ ਖਿਲਾਫ਼ ਹੋ ਜਾਵੋਂਗੇ। ਤੁਸੀਂ ਆਪਣੇ ਜੰਮਣ ਸਮੇਂ ਤੋਂ ਹੀ ਮੇਰੇ ਖਿਲਾਫ਼ ਵਿਦਰੋਹ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨਾਂ ਤੈਂ ਸੁਣਿਆ, ਨਾ ਤੈਂ ਜਾਣਿਆ, ਨਾ ਪੁਰਾਣੇ ਸਮੇਂ ਤੋਂ ਤੇਰੇ ਕੰਨ ਖੋਲ੍ਹੇ ਗਏ, ਕਿਉਂ ਜੋ ਮੈਂ ਜਾਣਦਾ ਸਾਂ ਕਿ ਤੂੰ ਠੱਗੀ ਤੇ ਠੱਗੀ ਕਮਾਵੇਂਗਾ, ਅਤੇ ਢਿੱਡ ਤੋਂ ਹੀ ਤੂੰ ਅਪਰਾਧੀ ਅਖਵਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾ ਤੂੰ ਸੁਣਿਆ, ਨਾ ਤੂੰ ਜਾਣਿਆ, ਨਾ ਪੁਰਾਣੇ ਸਮੇਂ ਤੋਂ ਤੇਰੇ ਕੰਨ ਖੋਲ੍ਹੇ ਗਏ, ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਠੱਗੀ ਤੇ ਠੱਗੀ ਕਮਾਵੇਂਗਾ, ਅਤੇ ਕੁੱਖ ਤੋਂ ਹੀ ਤੂੰ ਅਪਰਾਧੀ ਅਖਵਾਇਆ।