Isaiah 48:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਮੈਂ ਧੀਰਜ ਰੱਖਾਂਗਾ ਅਜਿਹਾ ਮੈਂ ਆਪਣੇ ਵਾਸਤੇ ਕਰਾਂਗਾ। ਲੋਕ ਮੇਰੀ ਕਹਿਰਵਾਨ ਨਾ ਹੋਣ ਅਤੇ ਤੁਹਾਨੂੰ ਤਬਾਹ ਨਾ ਕਰਨ ਲਈ ਮੇਰੀ ਉਸਤਤ ਕਰਨਗੇ। ਇੰਤਜ਼ਾਰ ਕਰਨ ਲਈ ਤੁਸੀਂ ਮੇਰੀ ਉਸਤਤ ਕਰੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਨਾਮ ਦੇ ਨਮਿੱਤ ਆਪਣਾ ਕ੍ਰੋਧ ਅਟਕਾ ਰੱਖਾਂਗਾ, ਅਤੇ ਆਪਣੀ ਉਸਤਤ ਦੇ ਨਮਿੱਤ ਉਹ ਨੂੰ ਤੇਰੇ ਲਈ ਰੋਕ ਰੱਖਾਂਗਾ, ਭਈ ਮੈਂ ਤੈਨੂੰ ਵੱਢ ਨਾ ਸੁੱਟਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਨਾਮ ਦੇ ਨਮਿੱਤ ਆਪਣਾ ਕ੍ਰੋਧ ਰੋਕ ਰੱਖਿਆ ਹੈ, ਅਤੇ ਆਪਣੀ ਉਸਤਤ ਦੇ ਨਮਿੱਤ ਉਹ ਨੂੰ ਤੇਰੇ ਲਈ ਰੋਕ ਰੱਖਾਂਗਾ, ਤਾਂ ਜੋ ਮੈਂ ਤੈਨੂੰ ਵੱਢ ਨਾ ਸੁੱਟਾਂ।