Isaiah 49:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਰ ਦੁਰਾਡੇ ਦੇ ਤੁਸੀਂ ਸਮੂਹ ਲੋਕੋ, ਸੁਣੋ ਮੇਰੀ ਗੱਲ! ਧਰਤੀ ਉੱਤੇ ਰਹਿਣ ਵਾਲੇ ਸਮੂਹ ਲੋਕੋ, ਮੇਰੀ ਗੱਲ ਸੁਣੋ! ਯਹੋਵਾਹ ਨੇ ਆਪਣੀ ਸੇਵਾ ਕਰਾਉਣ ਲਈ, ਮੇਰੇ ਜਨਮ ਤੋਂ ਵੀ ਪਹਿਲਾਂ ਮੈਨੂੰ ਬੁਲਾਇਆ ਸੀ। ਯਹੋਵਾਹ ਨੇ ਮੇਰਾ ਨਾਮ ਬੁਲਾਇਆ ਸੀ ਜਦੋਂ ਮੈਂ ਹਾਲੇ ਆਪਣੀ ਮਾਤਾ ਦੇ ਗਰਭ ਅੰਦਰ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਟਾਪੂਓ, ਮੇਰੀ ਸੁਣੋ, ਹੇ ਦੂਰ ਦੀਓ ਉੱਮਤੋਂ, ਕੰਨ ਲਾਓ! ਯਹੋਵਾਹ ਨੇ ਮੈਨੂੰ ਢਿੱਡੋਂ ਹੀ ਸੱਦ ਲਿਆ, ਮੇਰੀ ਮਾਂ ਦੀ ਕੁੱਖੋਂ ਓਸ ਮੇਰਾ ਨਾਉਂ ਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਟਾਪੂਓ, ਮੇਰੀ ਸੁਣੋ, ਹੇ ਦੂਰ ਦੀਓ ਕੌਮੋਂ, ਕੰਨ ਲਾਓ! ਯਹੋਵਾਹ ਨੇ ਮੈਨੂੰ ਢਿੱਡੋਂ ਹੀ ਸੱਦ ਲਿਆ, ਮੇਰੀ ਮਾਂ ਦੀ ਕੁੱਖੋਂ ਉਸ ਨੇ ਮੇਰਾ ਨਾਮ ਲਿਆ।