Isaiah 49:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਭੁੱਖੇ ਨਹੀਂ ਹੋਣਗੇ। ਉਹ ਪਿਆਸੇ ਨਹੀਂ ਹੋਣਗੇ। ਧੁੱਪ ਅਤੇ ਹਵਾ ਉਨ੍ਹਾਂ ਨੂੰ ਨੁਕਸਾਨ ਨਹੀਂ ਪੁਚਾਵੇਗੀ। ਕਿਉਂ ਕਿ ਪਰਮੇਸ਼ੁਰ ਉਨ੍ਹਾਂ ਨੂੰ ਸੱਕੂਨ ਪਹੁੰਚਾਉਂਦਾ ਹੈ। ਅਤੇ ਪਰਮੇਸ਼ੁਰ ਹੀ ਉਨ੍ਹਾਂ ਦੀ ਅਗਵਾਈ ਕਰੇਗਾ। ਉਹ ਉਨ੍ਹਾਂ ਦੀ ਅਗਵਾਈ ਪਾਣੀ ਦੇ ਝਰਨਿਆਂ ਵੱਲ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਨਾ ਭੁੱਖੇ ਹੋਣਗੇ, ਨਾ ਤਿਹਾਏ ਹੋਣਗੇ, ਨਾ ਲੂ, ਨਾ ਧੁੱਪ ਓਹਨਾਂ ਨੂੰ ਮਾਰੇਗੀ, ਕਿਉਂ ਜੋ ਓਹਨਾਂ ਦਾ ਦਿਆਲੂ ਓਹਨਾਂ ਦੀ ਅਗਵਾਈ ਕਰੇਗਾ, ਅਤੇ ਪਾਣੀ ਦੇ ਸੋਤਿਆਂ ਕੋਲ ਓਹਨਾਂ ਨੂੰ ਲੈ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨਾ ਭੁੱਖੇ ਹੋਣਗੇ, ਨਾ ਤਿਹਾਏ ਹੋਣਗੇ, ਨਾ ਲੂ, ਨਾ ਧੁੱਪ ਉਹਨਾਂ ਨੂੰ ਮਾਰੇਗੀ, ਕਿਉਂ ਜੋ ਉਹਨਾਂ ਉੱਤੇ ਦਯਾ ਕਰਨ ਵਾਲਾ ਉਹਨਾਂ ਦੀ ਅਗਵਾਈ ਕਰੇਗਾ, ਅਤੇ ਪਾਣੀ ਦੇ ਸੋਤਿਆਂ ਕੋਲ ਉਹਨਾਂ ਨੂੰ ਲੈ ਜਾਵੇਗਾ।