Isaiah 49:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ ਲੋਕਾਂ ਲਈ ਰਾਹ ਬਣਾਵਾਂਗਾ। ਪਰਬਤ ਪੱਧਰੇ ਕੀਤੇ ਜਾਣਗੇ ਤੇ ਨੀਵੀਆਂ ਸੜਕਾਂ ਉੱਚੀਆਂ ਕੀਤੀਆਂ ਜਾਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਸਾਰੇ ਪਰਬਤਾਂ ਨੂੰ ਰਾਹ ਬਣਾਵਾਂਗਾ, ਅਤੇ ਮੇਰੀਆਂ ਸੜਕਾਂ ਉੱਚੀਆਂ ਕੀਤੀਆਂ ਜਾਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਸਾਰੇ ਪਰਬਤਾਂ ਨੂੰ ਰਾਹ ਬਣਾਵਾਂਗਾ, ਅਤੇ ਮੇਰੀਆਂ ਸੜਕਾਂ ਉੱਚੀਆਂ ਕੀਤੀਆਂ ਜਾਣਗੀਆਂ।