Isaiah 49:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਦੇਖੋ! ਲੋਕ ਦੂਰ-ਦੁਰਾਡੀਆਂ ਥਾਵਾਂ ਤੋਂ ਮੇਰੇ ਵੱਲ ਆ ਰਹੇ ਨੇ। ਲੋਕ ਉੱਤਰ ਵੱਲੋਂ ਅਤੇ ਪੱਛਮ ਵੱਲੋਂ ਮੇਰੇ ਵੱਲ ਆ ਰਹੇ ਨੇ। ਲੋਕ ਮਿਸਰ ਵਿੱਚੋਂ ਅਸਵਾਨ ਤੋਂ ਮੇਰੇ ਕੋਲ ਆ ਰਹੇ ਨੇ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਏਹ ਦੂਰੋਂ ਆਉਣਗੇ, ਅਰ ਵੇਖੋ, ਏਹ ਉੱਤਰ ਵੱਲੋਂ ਤੇ ਲਹਿੰਦੇ ਵੱਲੋਂ, ਅਤੇ ਏਹ ਸਿਨੀਮ ਦੇਸ ਤੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਉਹ ਦੂਰੋਂ ਆਉਣਗੇ, ਅਤੇ ਵੇਖੋ, ਉਹ ਉੱਤਰ ਵੱਲੋਂ ਤੇ ਪੱਛਮ ਵੱਲੋਂ, ਅਤੇ ਅਸਵਨ ਦੇਸ ਤੋਂ ਆਉਣਗੇ।