Isaiah 49:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਅਕਾਸ਼ ਅਤੇ ਧਰਤੀਏ, ਪ੍ਰਸੰਨ ਹੋਵੋ! ਪਰਬਤੋਂ, ਖੁਸ਼ੀ ਦੇ ਨਾਹਰੇ ਮਾਰੋ! ਕਿਉਂ ਕਿ ਯਹੋਵਾਹ ਆਪਣੇ ਬੰਦਿਆਂ ਨੂੰ ਸੱਕੂਨ ਪਹੁੰਚਾਉਂਦਾ ਹੈ। ਯਹੋਵਾਹ ਆਪਣੇ ਗਰੀਬ ਲੋਕਾਂ ਨਾਲ ਨੇਕੀ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਅਕਾਸ਼ੋਂ, ਜੈਕਾਰਾ ਗਜਾਓ! ਹੇ ਧਰਤੀ, ਬਾਗ ਬਾਗ ਹੋ! ਹੇ ਪਹਾੜੋ, ਜੈ ਜੈ ਕਾਰ ਦੇ ਨਾਰੇ ਮਾਰੋ! ਕਿਉਂਕਿ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਅਤੇ ਆਪਣੇ ਦੁਖਿਆਰਿਆਂ ਉੱਤੇ ਰਹਮ ਕੀਤਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਅਕਾਸ਼ੋ, ਜੈਕਾਰਾ ਗਜਾਓ! ਹੇ ਧਰਤੀ, ਬਾਗ-ਬਾਗ ਹੋ! ਹੇ ਪਰਬਤੋ, ਜੈ ਜੈ ਕਾਰ ਦੇ ਨਾਰੇ ਮਾਰੋ! ਕਿਉਂਕਿ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਅਤੇ ਆਪਣੇ ਦੁਖਿਆਰਿਆਂ ਉੱਤੇ ਰਹਮ ਕੀਤਾ ਹੈ।