Isaiah 49:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਸੀਯੋਨ ਹੁਣ ਆਖਦਾ ਹੈ, “ਯਹੋਵਾਹ ਨੇ ਮੈਨੂੰ ਛੱਡ ਦਿੱਤਾ ਹੈ। ਮੇਰਾ ਸੁਆਮੀ ਮੈਨੂੰ ਭੁੱਲ ਗਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਸੀਯੋਨ ਨੇ ਆਖਿਆ, ਯਹੋਵਾਹ ਨੇ ਮੈਨੂੰ ਛੱਡ ਦਿੱਤਾ, ਅਤੇ ਪ੍ਰਭੁ ਨੇ ਮੈਨੂੰ ਭੁਲਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸੀਯੋਨ ਨੇ ਆਖਿਆ, ਯਹੋਵਾਹ ਨੇ ਮੈਨੂੰ ਛੱਡ ਦਿੱਤਾ, ਅਤੇ ਪ੍ਰਭੂ ਨੇ ਮੈਨੂੰ ਭੁਲਾ ਦਿੱਤਾ ਹੈ।