Isaiah 49:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਆਖਦਾ ਹਾਂ, “ਕੀ ਕੋਈ ਮਾਂ ਆਪਣੇ ਬੱਚੇ ਨੂੰ ਭੁੱਲ ਸੱਕਦੀ ਹੈ? ਨਹੀਂ! ਭਾਵੇਂ ਉਹ ਭੁੱਲ ਜਾਵੇ ਮੈਂ ਤੂਹਾਨੂੰ ਨਹੀਂ ਭੁੱਲਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਤੀਵੀਂ ਆਪਣੇ ਦੁੱਧ ਚੁੰਘਦੇ ਬੱਚੇ ਨੂੰ ਭੁਲਾ ਸੱਕਦੀ, ਭਈ ਉਹ ਆਪਣੇ ਢਿੱਡ ਦੇ ਬਾਲ ਉੱਤੇ ਰਹਮ ਨਾ ਕਰੇ? ਏਹ ਭਾਵੇਂ ਭੁੱਲ ਜਾਣ ਪਰ ਮੈਂ ਤੈਨੂੰ ਨਹੀਂ ਭੁੱਲਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਮਾਂ ਆਪਣੇ ਦੁੱਧ ਚੁੰਘਦੇ ਬੱਚੇ ਨੂੰ ਭੁਲਾ ਸਕਦੀ ਹੈ ਕਿ ਉਹ ਆਪਣੀ ਕੁੱਖ ਤੋਂ ਜੰਮੇ ਹੋਏ ਬਾਲ ਉੱਤੇ ਰਹਮ ਨਾ ਕਰੇ? ਉਹ ਤਾਂ ਭਾਵੇਂ ਭੁੱਲ ਜਾਵੇ ਪਰ ਮੈਂ ਤੈਨੂੰ ਨਹੀਂ ਭੁੱਲਾਂਗਾ।