Isaiah 49:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਬੱਚੇ ਤੁਹਾਡੇ ਕੋਲ ਪਰਤ ਆਉਣਗੇ। ਲੋਕਾਂ ਨੇ ਤੁਹਾਨੂੰ ਹਰਾਇਆ, ਪਰ ਉਹ ਲੋਕ ਤੁਹਾਨੂੰ ਇੱਕਲਿਆਂ ਛੱਡ ਦੇਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਬਣਾਉਣ ਵਾਲੇ ਕਾਹਲੀ ਕਰਦੇ ਹਨ, ਤੇਰੇ ਢਾਉਣ ਵਾਲੇ ਅਤੇ ਤੇਰੇ ਉਜਾੜਨ ਵਾਲੇ ਤੇਰੇ ਵਿੱਚੋਂ ਨਿੱਕਲ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਬੱਚੇ ਫੁਰਤੀ ਨਾਲ ਆ ਰਹੇ ਹਨ, ਤੈਨੂੰ ਢਾਉਣ ਵਾਲੇ ਅਤੇ ਤੈਨੂੰ ਉਜਾੜਨ ਵਾਲੇ ਤੇਰੇ ਵਿੱਚੋਂ ਨਿੱਕਲ ਜਾਣਗੇ।