Isaiah 49:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੁਣ ਤੁਸੀਂ ਤਬਾਹ ਅਤੇ ਹਾਰੇ ਹੋਏ ਹੋ। ਤੁਹਾਡੀ ਜ਼ਮੀਨ ਬੇਕਾਰ ਹੈ। ਪਰ ਬੋੜੇ ਸਮੇਂ ਮਗਰੋਂ, ਤੁਹਾਡੀ ਧਰਤੀ ਉੱਤੇ ਬਹੁਤ ਬੰਦੇ ਹੋਣਗੇ। ਅਤੇ ਉਹ ਲੋਕ, ਜਿਨ੍ਹਾਂ ਨੇ ਤੁਹਾਨੂੰ ਤਬਾਹ ਕੀਤਾ ਸੀ, ਬਹੁਤ ਦੂਰ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਨਿਸੰਗ ਤੇਰੇ ਬਰਬਾਦ ਅਤੇ ਵਿਰਾਨ ਅਸਥਾਨ, ਅਤੇ ਤੇਰਾ ਉੱਜੜਿਆ ਹੋਇਆ ਦੇਸ, - ਹੁਣ ਤਾਂ ਤੂੰ ਵਾਸੀਆਂ ਲਈ ਭੀੜੀ ਹੋਵੇਂਗੀ, ਅਤੇ ਤੇਰੇ ਭੱਖ ਲੈਣ ਵਾਲੇ ਦੂਰ ਹੋ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਤੂੰ ਬਰਬਾਦ ਅਤੇ ਵਿਰਾਨ ਕੀਤੀ ਗਈ, ਅਤੇ ਤੇਰਾ ਦੇਸ ਉਜਾੜਿਆ ਗਿਆ ਪਰ, - ਹੁਣ ਤਾਂ ਤੂੰ ਵਾਸੀਆਂ ਲਈ ਭੀੜੀ ਹੋਵੇਂਗੀ, ਅਤੇ ਤੈਨੂੰ ਭੱਖ ਲੈਣ ਵਾਲੇ ਦੂਰ ਹੋ ਜਾਣਗੇ।