Isaiah 49:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਪਣੇ ਗੁਆਚੇ ਬੱਚਿਆਂ ਕੱਾਰਣ ਦੁੱਖੀ ਸੀ ਪਰ ਉਹ ਬੱਚੇ ਤੁਹਾਨੂੰ ਦੱਸਣਗੇ, ‘ਇਹ ਜਗ੍ਹਾ ਬਹੁਤ ਛੋਟੀ ਹੈ! ਸ਼ਾਨੂੰ ਰਹਿਣ ਲਈ ਵੱਡੀ ਜਗ੍ਹਾ ਦੇਵੋ।’
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਬੱਚੇ ਤੈਥੋਂ ਲਏ ਗਏ ਸਨ, ਓਹ ਫੇਰ ਤੇਰੇ ਕੰਨਾਂ ਵਿੱਚ ਆਖਣਗੇ, ਏਹ ਥਾਂ ਮੇਰੇ ਲਈ ਭੀੜਾ ਹੈ, ਮੈਨੂੰ ਜਗ੍ਹਾ ਦੇਹ ਭਈ ਮੈਂ ਵੱਸਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਬੱਚੇ ਤੈਥੋਂ ਲਏ ਗਏ ਸਨ, ਉਹ ਫੇਰ ਤੇਰੇ ਕੰਨਾਂ ਵਿੱਚ ਆਖਣਗੇ, ਇਹ ਥਾਂ ਸਾਡੇ ਲਈ ਭੀੜਾ ਹੈ, ਸਾਨੂੰ ਜਗ੍ਹਾ ਦੇ ਤਾਂ ਜੋ ਅਸੀਂ ਵੱਸੀਏ।