Isaiah 49:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੁਸੀਂ ਇਹ ਆਪਣੇ-ਆਪ ਨੂੰ ਆਖੋਂਗੇ, ‘ਕਿਸਨੇ ਮੈਨੂੰ ਇਹ ਸਾਰੇ ਬੱਚੇ ਦਿੱਤੇ? ਇਹ ਬਹੁਤ ਚੰਗੀ ਗੱਲ ਹੈ! ਮੈਂ ਉਦਾਸ ਤੇ ਇੱਕਲਾ ਸਾਂ। ਮੈਂ ਹਾਰਿਆ ਹੋਇਆ ਅਤੇ ਆਪਣੇ ਲੋਕਾਂ ਤੋਂ ਦੂਰ ਸਾਂ। ਇਸ ਲਈ ਕਿਸਨੇ ਮੈਨੂੰ ਇਹ ਬੱਚੇ ਦਿੱਤੇ ਹਨ? ਦੇਖੋ, ਮੈਂ ਇੱਕਲਾ ਰਹਿ ਗਿਆ ਸਾਂ। ਇਹ ਸਾਰੇ ਬੱਚੇ ਕਿੱਥੋਂ ਆ ਗਏ ਨੇ?’”
Punjabi Bible 2016 - ਪਵਿੱਤਰ ਬਾਈਬਲ O.V.
ਤਦ ਤੂੰ ਆਪਣੇ ਮਨ ਵਿੱਚ ਆਖੇਂਗੀ, ਕਿਹ ਨੇ ਏਹਨਾਂ ਨੂੰ ਮੇਰੇ ਲਈ ਜਣਿਆ? ਮੈਂ ਔਂਤ ਤੇ ਬਾਂਝ ਸਾਂ, ਮੈਂ ਕੱਢੀ ਹੋਈ ਤੇ ਛੱਡੀ ਹੋਈ ਸਾਂ, - ਏਹਨਾਂ ਨੂੰ ਕਿਹ ਨੇ ਪਾਲਿਆ? ਮੈਂ ਤਾਂ ਇਕੱਲੀ ਰਹਿ ਗਈ ਸਾਂ, ਏਹ, ਤਾਂ ਏਹ ਕਿੱਥੋਂ ਹਨ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੂੰ ਆਪਣੇ ਮਨ ਵਿੱਚ ਆਖੇਗੀ, ਕਿਸ ਨੇ ਇਹਨਾਂ ਨੂੰ ਮੇਰੇ ਲਈ ਜਣਿਆ? ਮੈਂ ਬੇ-ਔਲਾਦ ਅਤੇ ਬਾਂਝ ਸੀ, ਮੈਂ ਕੱਢੀ ਹੋਈ ਅਤੇ ਛੱਡੀ ਹੋਈ ਸੀ, - ਇਹਨਾਂ ਨੂੰ ਕਿਸ ਨੇ ਪਾਲਿਆ? ਮੈਂ ਤਾਂ ਇਕੱਲੀ ਰਹਿ ਗਈ ਸੀ, ਤਾਂ ਇਹ ਕਿੱਥੋਂ ਆਏ ਹਨ?