Isaiah 49:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਕੋਈ ਤਕੜਾ ਸਿਪਾਹੀ ਜੰਗ ਵਿੱਚ ਦੌਲਤ ਜਿਤ੍ਤਦਾ ਹੈ, ਤੁਸੀਂ ਉਹ ਦੌਲਤ ਉਸ ਕੋਲੋ ਨਹੀਂ ਖੋਹ ਸੱਕਦੇ। ਜਦੋਂ ਕੋਈ ਤਕੜਾ ਸਿਪਾਹੀ ਕਿਸੇ ਕੈਦੀ ਦੀ ਰਾਖੀ ਕਰਦਾ, ਉਹ ਕੈਦੀ ਬਚਕੇ ਨਹੀਂ ਨਿਕਲ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਲੁੱਟ ਸੂਰਮੇ ਕੋਲੋਂ ਲਈ ਜਾਵੇਗੀ? ਯਾ ਧਰਮੀ ਦੇ ਬੰਧੂਏ ਛੁਡਾਏ ਜਾਣਗੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਲੁੱਟ ਸੂਰਮੇ ਕੋਲੋਂ ਲਈ ਜਾਵੇਗੀ? ਜਾਂ ਦੁਸ਼ਟ ਦੇ ਹੱਥੋਂ ਕੈਦੀ ਛੁਡਾਏ ਜਾਣਗੇ?