Isaiah 49:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੈਨੂੰ ਆਖਿਆ, “ਇਸਰਾਏਲ, ਤੂੰ ਮੇਰਾ ਸੇਵਕ ਹੈ। ਮੈਂ ਤੇਰੇ ਰਾਹੀਂ ਕੁਝ ਮਹਾਨ ਗੱਲਾਂ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਮੈਨੂੰ ਆਖਿਆ, ਤੂੰ ਮੇਰਾ ਦਾਸ ਹੈਂ, ਇਸਰਾਏਲ, ਜਿਹ ਦੇ ਵਿੱਚ ਮੈਂ ਸ਼ਾਨਦਾਰ ਹੋਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਮੈਨੂੰ ਆਖਿਆ, ਤੂੰ ਮੇਰਾ ਦਾਸ ਇਸਰਾਏਲ ਹੈ, ਜਿਸ ਦੇ ਵਿੱਚ ਮੈਂ ਆਪਣੀ ਸ਼ਾਨ ਵਿਖਾਵਾਂਗਾ।