Isaiah 49:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਆਖਿਆ, “ਮੈਂ ਫ਼ਜ਼ੂਲ ਹੀ ਸਖਤ ਮਿਹਨਤ ਕੀਤੀ। ਮੈਂ ਆਪਣੇ-ਆਪ ਨੂੰ ਬਕਾ ਲਿਆ ਪਰ ਕੋਈ ਲਾਹੇਵਂਦ ਕੰਮ ਨਹੀਂ ਕੀਤਾ। ਮੈਂ ਆਪਣੀ ਸਾਰੀ ਸ਼ਕਤੀ ਦੀ ਵਰਤੋਂ ਕੀਤੀ, ਪਰ ਸੱਚਮੁੱਚ ਕੋਈ ਵੀ ਗੱਲ ਨਹੀਂ ਕੀਤੀ। ਇਸ ਲਈ ਅਵੱਸ਼ ਹੀ ਯਹੋਵਾਹ ਨਿਆਂ ਕਰੇਗਾ ਕਿ ਮੇਰੇ ਨਾਲ ਕੀ ਕਰਨਾ ਹੈ। ਪਰਮੇਸ਼ੁਰ, ਮੇਰੇ ਇਨਾਮ ਬਾਰੇ ਅਵੱਸ਼ ਨਿਆਂ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਆਖਿਆ, ਮੈਂ ਧਿਗਾਣੇ ਮਿਹਨਤ ਕੀਤੀ, ਮੈਂ ਆਪਣਾ ਬਲ ਫੋਕਟ ਤੇ ਵਿਅਰਥ ਲਈ ਗੁਆ ਦਿੱਤਾ, ਸੱਚ ਮੁੱਚ ਮੇਰਾ ਇਨਸਾਫ ਯਹੋਵਾਹ ਕੋਲ, ਅਤੇ ਮੇਰਾ ਵੱਟਾ ਮੇਰੇ ਪਰਮੇਸ਼ੁਰ ਕੋਲ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਆਖਿਆ, ਮੈਂ ਵਿਅਰਥ ਹੀ ਮਿਹਨਤ ਕੀਤੀ, ਮੈਂ ਆਪਣਾ ਬਲ ਫੋਕਟ ਤੇ ਵਿਅਰਥ ਲਈ ਗੁਆ ਦਿੱਤਾ, ਸੱਚ-ਮੁੱਚ ਮੇਰਾ ਇਨਸਾਫ਼ ਯਹੋਵਾਹ ਕੋਲ, ਅਤੇ ਮੇਰਾ ਬਦਲਾ ਮੇਰੇ ਪਰਮੇਸ਼ੁਰ ਕੋਲ ਹੈ।