Isaiah 49:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੈਨੂੰ ਆਪਣੀ ਮਾਂ ਦੇ ਗਰਭ ਅੰਦਰ ਸਾਜਿਆ ਤਾਂ ਜੋ ਮੈਂ ਉਸਦਾ ਸੇਵਕ ਹੋ ਸੱਕਾਂ, ਅਤੇ ਯਾਕੂਬ ਅਤੇ ਇਸਰਾਏਲ ਦੀ ਅਗਵਾਈ ਵਾਪਸ ਓਸ ਵੱਲ ਕਰ ਸੱਕਾਂ। ਯਹੋਵਾਹ ਮੈਨੂੰ ਮਾਣ ਦੇਵੇਗਾ। ਮੈਂ ਆਪਣੀ ਤਾਕਤ ਆਪਣੇ ਪਰਮੇਸ਼ੁਰ ਪਾਸੋਂ ਹਾਸਿਲ ਕਰਾਂਗਾ। ਯਹੋਵਾਹ ਨੇ ਮੈਨੂੰ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਯਹੋਵਾਹ ਆਖਦਾ ਹੈ, ਜਿਹ ਨੇ ਮੈਨੂੰ ਢਿੱਡੋਂ ਈ ਆਪਣਾ ਦਾਸ ਹੋਣ ਲਈ ਸਾਜਿਆ, ਭਈ ਮੈਂ ਯਾਕੂਬ ਨੂੰ ਉਹ ਦੇ ਕੋਲ ਮੁੜ ਲਿਆਵਾਂ, ਅਤੇ ਇਸਰਾਏਲ ਉਹ ਤੇ ਕੋਲ ਇਕੱਠਾ ਕੀਤਾ ਜਾਵੇ, ਮੈਂ ਯਹੋਵਾਹ ਦੀ ਨਿਗਾਹ ਵਿੱਚ ਆਦਰ ਪਾਉਂਦਾ ਹਾਂ, ਅਤੇ ਮੇਰਾ ਪਰਮੇਸ਼ੁਰ ਮੇਰੀ ਸਮਰਥ ਹੈ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਯਹੋਵਾਹ ਇਹ ਆਖਦਾ ਹੈ, ਜਿਸ ਨੇ ਮੈਨੂੰ ਕੁੱਖੋਂ ਹੀ ਆਪਣਾ ਦਾਸ ਹੋਣ ਲਈ ਸਿਰਜਿਆ ਤਾਂ ਜੋ ਮੈਂ ਯਾਕੂਬ ਨੂੰ ਉਹ ਦੇ ਕੋਲ ਮੋੜ ਲਿਆਵਾਂ, ਅਤੇ ਇਸਰਾਏਲ ਉਹ ਦੇ ਕੋਲ ਇਕੱਠਾ ਕੀਤਾ ਜਾਵੇ, ਮੈਂ ਯਹੋਵਾਹ ਦੀ ਨਿਗਾਹ ਵਿੱਚ ਆਦਰ ਪਾਉਂਦਾ ਹਾਂ, ਅਤੇ ਮੇਰਾ ਪਰਮੇਸ਼ੁਰ ਮੇਰਾ ਬਲ ਹੈ, -