Isaiah 5:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ, ਮੈਂ ਆਪਣੇ ਮਿੱਤਰ (ਪਰਮੇਸ਼ੁਰ) ਵਾਸਤੇ ਇੱਕ ਗੀਤ ਗਾਵਾਂਗਾ। ਇਹ ਗੀਤ ਉਸ ਪਿਆਰ ਲਈ ਹੈ ਜਿਹੜਾ ਮੇਰਾ ਮਿੱਤਰ ਆਪਣੇ ਅੰਗੂਰਾਂ ਦੇ ਬਾਗ਼ (ਇਸਰਾਏਲ) ਲਈ ਰੱਖਦਾ ਹੈ। ਬਹੁਤ ਉਪਜਾਉ ਖੇਤ ਅੰਦਰ ਮੇਰੇ ਮਿੱਤਰ ਦਾ ਇੱਕ ਅੰਗੂਰਾਂ ਦਾ ਬਾਗ਼ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਬਾਲਮ ਲਈ ਉਹ ਦੇ ਅੰਗੂਰੀ ਬਾਗ ਦੇ ਵਿਖੇ ਇੱਕ ਪ੍ਰੇਮ ਰਤਾ ਗੀਤ ਗਾਵਾਂ, - ਮੇਰੇ ਬਾਲਮ ਦਾ ਇੱਕ ਅੰਗੂਰੀ ਬਾਗ ਇੱਕ ਫਲਦਾਰ ਟਿੱਬੇ ਉੱਤੇ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਪ੍ਰੀਤਮ ਲਈ ਅਤੇ ਉਹ ਦੇ ਅੰਗੂਰੀ ਬਾਗ਼ ਦੇ ਵਿਖੇ ਇੱਕ ਪ੍ਰੇਮ ਰੱਤਾ ਗੀਤ ਗਾਵਾਂਗਾ, - ਮੇਰੇ ਪ੍ਰੀਤਮ ਦਾ ਇੱਕ ਅੰਗੂਰੀ ਬਾਗ਼ ਇੱਕ ਫਲਦਾਰ ਟਿੱਬੇ ਉੱਤੇ ਸੀ।