Isaiah 5:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਲੋਕ ਬਹੁਤ ਸਵੇਰੇ ਉੱਠਦੇ ਹੋ ਅਤੇ ਪੀਣ ਲਈ ਬੀਅਰ ਭਾਲਦੇ ਹੋ। ਤੁਸੀਂ ਦੇਰ ਰਾਤ ਤੱਕ ਜਾਗਦੇ ਹੋ, ਸ਼ਰਾਬ ਨਾਲ ਮਧਹੋਸ਼ ਹੁੰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਹਾਇ ਓਹਨਾਂ ਉੱਤੇ ਜਿਹੜੇ ਸਵੇਰੇ ਉੱਠ ਬੈਠਦੇ, ਭਈ ਸ਼ਰਾਬ ਦੇ ਪਿੱਛੇ ਦੌੜਨ, ਜਿਹੜੇ ਸੰਝ ਤਿੱਕੁਰ ਠਹਿਰਦੇ ਹਨ, ਭਈ ਮੱਧ ਓਹਨਾਂ ਨੂੰ ਮਸਤ ਕਰ ਦੇਵੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ ਉਹਨਾਂ ਉੱਤੇ ਜਿਹੜੇ ਸਵੇਰੇ ਉੱਠ ਬੈਠਦੇ, ਤਾਂ ਜੋ ਸ਼ਰਾਬ ਦੇ ਪਿੱਛੇ ਦੌੜਨ, ਜਿਹੜੇ ਸ਼ਾਮ ਤੱਕ ਠਹਿਰਦੇ ਹਨ, ਤਾਂ ਜੋ ਮਧ ਉਹਨਾਂ ਨੂੰ ਮਸਤ ਕਰ ਦੇਵੇ!