Isaiah 5:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਹ ਮਰ ਜਾਣਗੇ ਅਤੇ ਸ਼ਿਓਲ ਮੌਤ ਦਾ ਸਥਾਨ ਹੋਰ-ਹੋਰ ਲੋਕਾਂ ਨਾਲ ਭਰ ਜਾਵੇਗਾ। ਉਹ ਮੌਤ ਦਾ ਸਥਾਨ ਆਪਣਾ ਅਸੀਂਮ ਮੂੰਹ ਖੋਲ੍ਹ ਦੇਵੇਗਾ। ਅਤੇ ਉਹ ਸਾਰੇ ਲੋਕ ਸ਼ਿਉਲ ਵਿੱਚ ਚੱਲੇ ਜਾਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਪਤਾਲ ਨੇ ਆਪਣੀ ਹਿਰਸ ਵਧਾਈ ਹੈ, ਅਤੇ ਆਪਣਾ ਮੂੰਹ ਬੇਅੰਤ ਅੱਡਿਆ ਹੈ, ਉਹ ਦੇ ਬਜ਼ੁਰਗ ਤੇ ਉਹ ਦੇ ਆਮ, ਅਤੇ ਉਹ ਦਾ ਰੌਲਾ ਅਰ ਉਹ ਦਾ ਅਨੰਦੀ ਸਭ ਹੇਠਾਂ ਉਤਰਦੇ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪਤਾਲ ਨੇ ਆਪਣੀ ਲਾਲਸਾ ਵਧਾਈ ਹੈ, ਅਤੇ ਆਪਣਾ ਮੂੰਹ ਬੇਅੰਤ ਅੱਡਿਆ ਹੈ, ਇਸ ਲਈ ਉਹ ਦੇ ਬਜ਼ੁਰਗ ਅਤੇ ਸਧਾਰਣ ਲੋਕ, ਅਤੇ ਉਹ ਦਾ ਰੌਲ਼ਾ ਅਤੇ ਉਨ੍ਹਾਂ ਦੇ ਸਭ ਅਨੰਦ ਕਰਨ ਵਾਲੇ ਹੇਠਾਂ ਉਤਰਦੇ ਜਾਂਦੇ ਹਨ।