Isaiah 5:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਨਿਮਾਣੇ ਬਣਾਏ ਜਾਣਗੇ। ਉਹ ਮਹਾਨ ਲੋਕ ਆਪਣੇ ਸਿਰ ਝੁਕਾ ਕੇ ਧਰਤੀ ਵੱਲ ਝਾਕਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਆਦਮੀ ਨਿਵਾਇਆ ਜਾਂਦਾ ਹੈ, ਅਤੇ ਮਨੁੱਖ ਅੱਝਾ ਕੀਤਾ ਜਾਂਦਾ ਹੈ, ਅਤੇ ਹੰਕਾਰੀਆਂ ਦੀਆਂ ਅੱਖਾਂ ਅੱਝੀਆਂ ਕੀਤੀਆਂ ਜਾਂਦੀਆਂ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੋਕ ਨਿਵਾਏ ਜਾਂਦੇ ਹਨ, ਅਤੇ ਹੰਕਾਰੀਆਂ ਦੀਆਂ ਅੱਖਾਂ ਨੀਵੀਆਂ ਕੀਤੀਆਂ ਜਾਂਦੀਆਂ ਹਨ,