Isaiah 5:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਸਰਬ ਸ਼ਕਤੀਮਾਨ, ਨਿਰਪੱਖਤਾ ਨਾਲ ਨਿਆਂ ਕਰੇਗਾ, ਅਤੇ ਲੋਕ ਜਾਣ ਲੈਣਗੇ ਕਿ ਉਹ ਮਹਾਨ ਹੈ। ਪਵਿੱਤਰ ਪਰਮੇਸ਼ੁਰ ਉਹੀ ਗੱਲਾਂ ਕਰੇਗਾ ਜੋ ਸਹੀ ਹਨ, ਅਤੇ ਲੋਕ ਉਸਦਾ ਆਦਰ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸੈਨਾ ਦਾ ਯਹੋਵਾਹ ਨਿਆਉਂ ਵਿੱਚ ਉੱਚਾ ਕੀਤਾ ਜਾਂਦਾ ਹੈ, ਅਤੇ ਪਵਿੱਤ੍ਰ ਪਰਮੇਸ਼ੁਰ ਧਰਮ ਵਿੱਚ ਆਪਣੇ ਆਪ ਨੂੰ ਪਵਿੱਤ੍ਰ ਵਿਖਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸੈਨਾਂ ਦਾ ਯਹੋਵਾਹ ਨਿਆਂ ਵਿੱਚ ਉੱਚਾ ਕੀਤਾ ਜਾਂਦਾ ਹੈ, ਅਤੇ ਪਵਿੱਤਰ ਪਰਮੇਸ਼ੁਰ ਧਰਮ ਵਿੱਚ ਆਪਣੇ ਆਪ ਨੂੰ ਪਵਿੱਤਰ ਵਿਖਾਉਂਦਾ ਹੈ।