Isaiah 5:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਇਸਰਾਏਲ ਦੇ ਲੋਕਾਂ ਨੂੰ ਆਪਣਾ ਦੇਸ ਛੱਡਣ ਲਈ ਮਜ਼ਬੂਰ ਕਰ ਦੇਵੇਗਾ, ਧਰਤੀ ਸੱਖਣੀ ਹੋ ਜਾਵੇਗੀ। ਭੇਡਾਂ ਜਿੱਧਰ ਚਾਹੁਂਣਗੀਆਂ ਚਲੀਆਂ ਜਾਣਗੀਆਂ। ਜਿਸ ਧਰਤੀ ਉੱਤੇ ਕਦੇ ਅਮੀਰ ਲੋਕਾਂ ਦੀ ਮਾਲਕੀ ਸੀ ਹੁਣ ਉੱਥੇ ਲੇਲੇ ਘੁੰਮਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਲੇਲੇ, ਜਾਣੋ, ਆਪਣੀ ਜੂਹ ਵਿੱਚ ਚਰਨਗੇ, ਅਤੇ ਥੇਹਾਂ ਵਿੱਚ ਪਰਦੇਸੀ ਮੋਟਿਆਂ ਨੂੰ ਖਾਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਲੇਲੇ, ਜਾਣੋ, ਆਪਣੀ ਜੂਹ ਵਿੱਚ ਚਰਨਗੇ, ਅਤੇ ਤਕੜਿਆਂ ਦੇ ਉਜਾੜ ਸਥਾਨ ਪਰਦੇਸੀ ਨੂੰ ਚਾਰਗਾਹਾਂ ਲਈ ਮਿਲਣਗੇ।