Isaiah 5:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਬੰਦੇ ਆਖਦੇ ਹਨ, “ਅਸੀਂ ਚਾਹੁੰਦੇ ਹਾਂ ਕਿ ਯਹੋਵਾਹ ਜੋ ਕਰਨਾ ਚਾਹੁੰਦਾ ਹੈ ਛੇਤੀ ਕਰੇ। ਫ਼ੇਰ ਅਸੀਂ ਜਾਣ ਲਵਾਂਗੇ ਕਿ ਕੀ ਵਾਪਰੇਗਾ। ਅਸੀਂ ਚਾਹੁੰਦੇ ਹਾਂ ਕਿ ਯਹੋਵਾਹ ਦੀ ਯੋਜਨਾ ਛੇਤੀ ਵਾਪਰੇ। ਫ਼ੇਰ ਅਸੀਂ ਜਾਣ ਜਾਵਾਂਗੇ ਕਿ ਉਸਦੀ ਯੋਜਨਾ ਕੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਆਖਦੇ ਹਨ, ਉਹ ਛੇਤੀ ਕਰੇ, ਉਹ ਆਪਣੇ ਕੰਮ ਨੂੰ ਸ਼ਤਾਬੀ ਕਰੇ, ਤਾਂ ਜੋ ਅਸੀਂ ਉਹ ਨੂੰ ਵੇਖੀਏ! ਇਸਰਾਏਲ ਦੇ ਪਵਿੱਤਰ ਪੁਰਖ ਦਾ ਪਰੋਜਨ ਨੇੜੇ ਆਵੇ ਭਈ ਅਸੀਂ ਉਹ ਨੂੰ ਜਾਣੀਏਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਆਖਦੇ ਹਨ, ਉਹ ਛੇਤੀ ਕਰੇ, ਉਹ ਆਪਣੇ ਕੰਮ ਨੂੰ ਤੇਜੀ ਨਾਲ ਕਰੇ, ਤਾਂ ਜੋ ਅਸੀਂ ਉਹ ਨੂੰ ਵੇਖੀਏ! ਇਸਰਾਏਲ ਦੇ ਪਵਿੱਤਰ ਪੁਰਖ ਦੀ ਯੋਜਨਾ ਪਰਗਟ ਹੋਵੇ ਅਤੇ ਨੇੜੇ ਆਵੇ ਤਾਂ ਜੋ ਅਸੀਂ ਉਹ ਨੂੰ ਜਾਣੀਏ!