Isaiah 5:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਸ਼ਰਾਬ ਪੀਣ ਲਈ ਮਸ਼ਹੂਰ ਹਨ। ਉਹ ਸ਼ਰਾਬਾਂ ਨੂੰ ਇੱਕ ਦੂਸਰੇ ਵਿੱਚ ਮਿਲਾਉਣ ਵਿੱਚ ਮਾਹਰ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹਾਇ ਓਹਨਾਂ ਉੱਤੇ ਜਿਹੜੇ ਮਧ ਪੀਣ ਵਿੱਚ ਸੂਰਮੇ ਹਨ, ਅਤੇ ਸ਼ਰਾਬ ਤਿਆਰ ਕਰਨ ਵਿੱਚ ਸ਼ੂਰ ਬੀਰ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ ਉਹਨਾਂ ਉੱਤੇ ਜਿਹੜੇ ਮਧ ਪੀਣ ਵਿੱਚ ਸੂਰਮੇ ਹਨ, ਅਤੇ ਸ਼ਰਾਬ ਤਿਆਰ ਕਰਨ ਵਿੱਚ ਸੂਰਬੀਰ ਹਨ!