Isaiah 5:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜੇ ਤੁਸੀਂ ਉਨ੍ਹਾਂ ਲੋਕਾਂ ਨੂੰ ਪੈਸੇ ਦੇ ਦੇਵੋਗੇ ਤਾਂ ਉਹ ਮੁਜਰਿਮ ਨੂੰ ਵੀ ਮਾਫ਼ ਕਰ ਦੇਣਗੇ। ਪਰ ਉਹ ਨੇਕ ਲੋਕਾਂ ਨੂੰ ਨਿਰਪੱਖਤਾ ਨਾਲ ਇਨਸਾਫ਼ ਨਹੀਂ ਦੇਣ ਦਿੰਦੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਦੁਸ਼ਟ ਨੂੰ ਵੱਢੀ ਖਾ ਕੇ ਧਰਮੀ ਠਹਿਰਾਉਂਦੇ ਹਨ, ਅਤੇ ਧਰਮੀਆਂ ਦਾ ਧਰਮ ਉਨ੍ਹਾਂ ਤੋਂ ਖੋਹ ਲੈਂਦੇ ਹਨ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਦੁਸ਼ਟ ਨੂੰ ਰਿਸ਼ਵਤ ਲੈ ਕੇ ਧਰਮੀ ਠਹਿਰਾਉਂਦੇ ਹਨ, ਅਤੇ ਧਰਮੀਆਂ ਦਾ ਧਰਮ ਉਨ੍ਹਾਂ ਤੋਂ ਖੋਹ ਲੈਂਦੇ ਹਨ!