Isaiah 5:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੁਸ਼ਮਣ ਕਦੇ ਬਕੱਦਾ ਨਹੀਂ ਅਤੇ ਕਦੇ ਡਿਗਦਾ ਨਹੀਂ। ਉਹ ਕਦੇ ਉਣੀਁਦਰਾ ਮਹਿਸੂਸ ਨਹੀਂ ਕਰਦੇ ਅਤੇ ਸੌਁਦੇ ਨਹੀਂ। ਉਨ੍ਹਾਂ ਦੇ ਹਬਿਆਰ ਹਮੇਸ਼ਾ ਤਿਆਰ ਬਰ ਤਿਆਰ ਰਹਿੰਦੇ ਹਨ। ਉਨ੍ਹਾਂ ਦੇ ਤਸਮੇ ਕਦੇ ਟੁੱਟਦੇ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵਿੱਚ ਨਾ ਕੋਈ ਥੱਕਦਾ, ਨਾ ਕੋਈ ਠੇਡਾ ਖਾਂਦਾ, ਨਾ ਕੋਈ ਉਂਘਲਾਉਂਦਾ, ਨਾ ਕੋਈ ਸੌਂਦਾ, ਨਾ ਕਿਸੇ ਦਾ ਕਮਰਬੰਦ ਖੁਲ੍ਹਦਾ ਹੈ, ਨਾ ਕਿਸੇ ਦੀ ਜੁੱਤੀ ਦਾ ਤਸਮਾ ਟੁੱਟਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵਿੱਚ ਨਾ ਕੋਈ ਥੱਕਦਾ, ਨਾ ਕੋਈ ਠੇਡਾ ਖਾਂਦਾ, ਨਾ ਕੋਈ ਉਂਘਲਾਉਂਦਾ, ਨਾ ਕੋਈ ਸੌਂਦਾ, ਨਾ ਕਿਸੇ ਦਾ ਕਮਰਬੰਦ ਖੁੱਲ੍ਹਦਾ ਹੈ, ਨਾ ਕਿਸੇ ਦੀ ਜੁੱਤੀ ਦਾ ਤਸਮਾ ਟੁੱਟਦਾ ਹੈ।