Isaiah 5:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੁਸ਼ਮਣ ਨਾਹਰੇ ਲਾ ਰਿਹਾ ਹੈ ਅਤੇ ਉਨ੍ਹਾਂ ਦੇ ਨਾਹਰੇ ਸ਼ੇਰ ਦੀ ਦਹਾੜ ਵਰਗੇ ਹਨ। ਇਹ ਜਵਾਨ ਸ਼ੇਰ ਵਾਂਗ ਉੱਚੇ ਹਨ। ਦੁਸ਼ਮਣ ਜਿਨ੍ਹਾਂ ਲੋਕਾਂ ਦੇ ਖਿਲਾਫ਼ ਲੜ ਰਿਹਾ ਹੈ ਉਨ੍ਹਾਂ ਨੂੰ ਘੁਰਕਦਾ ਤੇ ਫ਼ੜਦਾ ਹੈ। ਲੋਕ ਬਚ ਨਿਕਲਣ ਲਈ ਸੰਘਰਸ਼ ਕਰਦੇ ਹਨ। ਪਰ ਉਨ੍ਹਾਂ ਨੂੰ ਬਚਾਉਣ ਵਾਲਾ ਕੋਈ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦਾ ਗੱਜਣਾ ਸ਼ੇਰਨੀ ਵਾਂਙੁ, ਅਤੇ ਓਹ ਜੁਆਨ ਸ਼ੇਰ ਵਾਂਙੁ ਗੱਜਦੇ ਹਨ, ਓਹ ਘੂਰਦੇ ਹਨ ਅਤੇ ਸ਼ਿਕਾਰ ਫੜਦੇ ਹਨ, ਫੇਰ ਸੁਖਾਲਾ ਹੀ ਲੈ ਜਾਂਦੇ ਹਨ ਤੇ ਛੁਡਾਉਣ ਵਾਲਾ ਕੋਈ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦਾ ਦਹਾੜਨਾ ਸ਼ੇਰਨੀ ਵਾਂਗੂੰ ਅਤੇ ਉਹ ਜੁਆਨ ਸ਼ੇਰ ਵਾਂਗੂੰ ਦਹਾੜਦੇ ਹਨ, ਉਹ ਗੱਜਦੇ ਹਨ ਅਤੇ ਸ਼ਿਕਾਰ ਫੜ੍ਹਦੇ ਹਨ, ਫੇਰ ਉਸ ਨੂੰ ਸੁਖਾਲੇ ਹੀ ਲੈ ਜਾਂਦੇ ਹਨ ਅਤੇ ਛੁਡਾਉਣ ਵਾਲਾ ਕੋਈ ਨਹੀਂ ਹੁੰਦਾ।