Isaiah 5:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਪਰਮੇਸ਼ੁਰ ਨੇ ਆਖਿਆ: “ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕੋ ਤੁਸੀਂ, ਅਤੇ ਯਹੂਦਾਹ ਦੇ ਵਸਨੀਕ ਬੰਦੇ, ਮੇਰੇ ਬਾਰੇ ਅਤੇ ਮੇਰੇ ਅੰਗੂਰਾਂ ਦੇ ਬਾਗ਼ ਬਾਰੇ ਸੋਚੋ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਹੇ ਯਰੂਸ਼ਲਮ ਦੇ ਵਾਸੀਓ ਅਤੇ ਯਹੂਦਾਹ ਦੇ ਮਨੁੱਖੋ, ਮੇਰਾ ਅਤੇ ਮੇਰੇ ਅੰਗੂਰੀ ਬਾਗ ਦਾ ਫ਼ੈਸਲਾ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਹੇ ਯਰੂਸ਼ਲਮ ਦੇ ਵਾਸੀਓ ਅਤੇ ਯਹੂਦਾਹ ਦੇ ਮਨੁੱਖੋ, ਮੇਰਾ ਅਤੇ ਮੇਰੇ ਅੰਗੂਰੀ ਬਾਗ਼ ਦਾ ਫ਼ੈਸਲਾ ਕਰੋ।