Isaiah 5:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਸ਼ੇਰ ਸਮੁੰਦਰ ਦੀਆਂ ਲਹਿਰਾਂ ਵਾਂਗ ਉੱਚਾ ਗਰਜਦਾ ਹੈ। ਅਤੇ ਬੰਦੀ ਬਣਾਏ ਹੋਏ ਲੋਕ ਧਰਤੀ ਵੱਲ ਦੇਖਦੇ ਹਨ ਫ਼ੇਰ ਓੱਥੇ ਹਨੇਰਾ ਹੀ ਨਜ਼ਰ ਆਉਂਦਾ ਹੈ। ਸਾਰੀ ਰੌਸ਼ਨੀ, ਇਸ ਸੰਘਣੇ ਬੱਦਲ ਵਿੱਚ, ਹਨੇਰਾ ਬਣ ਜਾਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਓਸ ਦਿਨ ਓਹ ਉਸ ਦੇ ਉੱਤੇ ਸਮੁੰਦਰ ਦੀ ਗਰਜ ਵਾਂਙੁ ਘੂਰਨਗੇ, ਜੇ ਕੋਈ ਦੇਸ ਵੱਲ ਤੱਕੇ, ਤਾਂ ਵੇਖੋ, ਅਨ੍ਹੇਰੇ ਤੇ ਦੁਖ, ਅਤੇ ਚਾਨਣ ਉਹ ਦੇ ਬੱਦਲਾਂ ਨਾਲ ਅਨ੍ਹੇਰ ਹੋ ਜਾਂਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਉਹ ਉਸ ਦੇ ਉੱਤੇ ਸਮੁੰਦਰ ਦੀ ਗਰਜ ਵਾਂਗੂੰ ਗੱਜਣਗੇ, ਜੇ ਕੋਈ ਦੇਸ ਵੱਲ ਤੱਕੇ, ਤਾਂ ਉਸ ਨੂੰ ਹਨ੍ਹੇਰਾ ਅਤੇ ਦੁੱਖ ਵਿਖਾਈ ਦੇਵੇਗਾ, ਅਤੇ ਚਾਨਣ ਬੱਦਲਾਂ ਦੇ ਕਾਰਨ ਹਨ੍ਹੇਰਾ ਹੋ ਜਾਵੇਗਾ।